3 : 24
ذَٰلِكَ بِأَنَّهُمۡ قَالُواْ لَن تَمَسَّنَا ٱلنَّارُ إِلَّآ أَيَّامٗا مَّعۡدُودَٰتٖۖ وَغَرَّهُمۡ فِي دِينِهِم مَّا كَانُواْ يَفۡتَرُونَ
ਇਸ ਦਾ ਕਾਰਨ ਇਹ ਹੇ ਕਿ ਉਹਨਾਂ ਦਾ ਇਹ ਕਹਿਣਾ ਹੇ ਕਿ (ਜੇਕਰ ਸਾਨੂੰ ਨਰਕ ਵਿਚ ਜਾਣਾ ਵੀ ਪਿਆ ਤਾਂ) ਸਾਨੂੰ ਨਰਕ ਦੀ ਅੱਗ ਕੁੱਝ ਦਿਨ ਹੀ ਛੂਹੇਗੀ। ਉਹਨਾਂ ਦੀਆਂ ਇਹੋ ਮਨਘੜ ਗੱਲਾਂ ਨੇ ਉਹਨਾਂ ਨੂੰ ਆਪਣੇ ਧਰਮ ਪ੍ਰਤੀ ਬਹੁਤ ਭੁਲੇਖਿਆਂ ਵਿਚ ਪਾ ਸੁੱਟਿਆ ਹੇ।