3 : 25
فَكَيۡفَ إِذَا جَمَعۡنَٰهُمۡ لِيَوۡمٖ لَّا رَيۡبَ فِيهِ وَوُفِّيَتۡ كُلُّ نَفۡسٖ مَّا كَسَبَتۡ وَهُمۡ لَا يُظۡلَمُونَ
ਫੇਰ ਕੀ ਹਾਲ ਹੋਵੇਗਾ ਜਦੋਂ ਉਹਨਾਂ ਨੂੰ ਉਸ (ਕਿਆਮਤ ਵਾਲੇ) ਦਿਨ ਇਕੱਠਾ ਕਰਾਂਗੇ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ (ਉਸ ਦਿਨ) ਹਰ ਵਿਅਕਤੀ ਨੂੰ ਉਹ ਦੇ ਕੀਤੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ ਅਤੇ ਉਹਨਾਂ ’ਤੇ ਉੱਕਾ ਹੀ ਵਧੀਕੀ ਨਹੀਂ ਕੀਤੀ ਜਾਵੇਗੀ।