Skip to content
آل عِمران /

ਆਇਤ 26

3 : 26

ਆਇਤ 26 of آل عِمران (3 : 26). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 26

قُلِ ٱللَّهُمَّ مَٰلِكَ ٱلۡمُلۡكِ تُؤۡتِي ٱلۡمُلۡكَ مَن تَشَآءُ وَتَنزِعُ ٱلۡمُلۡكَ مِمَّن تَشَآءُ وَتُعِزُّ مَن تَشَآءُ وَتُذِلُّ مَن تَشَآءُۖ بِيَدِكَ ٱلۡخَيۡرُۖ إِنَّكَ عَلَىٰ كُلِّ شَيۡءٖ قَدِيرٞ

ਹੇ ਨਬੀ! ਤੁਸੀਂ ਆਖੋ ਕਿ ਹੇ ਮੇਰੇ ਰੱਬਾ! ਤੂੰ ਜਿਸ ਨੂੰ ਚਾਹੇ ਬਾਦਸ਼ਾਹੀ ਦਿੰਦਾ ਹੇ ਅਤੇ ਜਿਸ ਤੋਂ ਚਾਹੇ ਖੋਹ ਲੈਂਦਾ ਹੇ ਅਤੇ ਤੂੰ ਜਿਸ ਨੂੰ ਚਾਹੇ ਇੱਜ਼ਤ ਦਿੰਦਾ ਹੇ ਅਤੇ ਜਿਸ ਨੂੰ ਚਾਹੇ ਰੁਸਵਾ ਕਰ ਦਿੰਦਾ ਹੇ। ਸਭ ਤਰ੍ਹਾਂ ਦੀਆਂ ਭਲਾਈਆਂ ਤੇਰੇ ਹੀ ਹੱਥ ਵਿਚ ਹਨ, ਬੇਸ਼ੱਕ ਹਰ ਚੀਜ਼ ਤੇਰੇ ਹੀ ਕਬਜ਼ੇ ਵਿਚ ਹੇ।