3 : 27
تُولِجُ ٱلَّيۡلَ فِي ٱلنَّهَارِ وَتُولِجُ ٱلنَّهَارَ فِي ٱلَّيۡلِۖ وَتُخۡرِجُ ٱلۡحَيَّ مِنَ ٱلۡمَيِّتِ وَتُخۡرِجُ ٱلۡمَيِّتَ مِنَ ٱلۡحَيِّۖ وَتَرۡزُقُ مَن تَشَآءُ بِغَيۡرِ حِسَابٖ
ਤੂੰ ਹੀ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੇ, ਤੂੰ ਹੀ ਬੇਜਾਨ ਚੀਜ਼ਾਂ ਵਿੱਚੋਂ ਜਾਨਦਾਰ ਚੀਜ਼ਾਂ ਨੂੰ ਅਤੇ ਜਾਨਦਾਰ ਚੀਜ਼ਾਂ ਵਿੱਚੋਂ ਬੇਜਾਨ ਚੀਜ਼ਾਂ ਕੱਢਦਾ ਹੇ। ਤੂੰ ਜਿਸ ਨੂੰ ਚਾਹੁੰਦਾ ਹੇ ਬੇ ਹਿਸਾਬ ਰਿਜ਼ਕ (ਧੰਨ ਦੋਲਤ, ਇੱਜ਼ਤ, ਆਬਰੂ, ਸੰਤਾਨ ਆਦਿ) ਦਿੰਦਾ ਹੇ।