Skip to content
آل عِمران /

ਆਇਤ 29

3 : 29
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 29

قُلۡ إِن تُخۡفُواْ مَا فِي صُدُورِكُمۡ أَوۡ تُبۡدُوهُ يَعۡلَمۡهُ ٱللَّهُۗ وَيَعۡلَمُ مَا فِي ٱلسَّمَٰوَٰتِ وَمَا فِي ٱلۡأَرۡضِۗ وَٱللَّهُ عَلَىٰ كُلِّ شَيۡءٖ قَدِيرٞ

(ਹੇ ਨਬੀ!) ਤੁਸੀਂ ਕਹਿ ਦਿਓ ਕਿ ਭਾਵੇਂ ਤੁਸੀਂ ਆਪਣੇ ਦਿਲ ਦੀ ਗੱਲ ਨੂੰ ਲੁਕਾਵੋ ਭਾਵੇਂ ਜ਼ਾਹਰ ਕਰੋ, ਅੱਲਾਹ ਸਭ ਕੁੱਝ ਜਾਣਦਾ ਹੇ। ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਹੇ ਉਹ ਉਸ ਨੂੰ ਵੀ ਜਾਣਦਾ ਹੇ ਅਤੇ ਹਰੇਕ ਚੀਜ਼ ਅੱਲਾਹ ਦੇ ਕਾਬੂ ਵਿਚ ਹੇ।