3 : 30
يَوۡمَ تَجِدُ كُلُّ نَفۡسٖ مَّا عَمِلَتۡ مِنۡ خَيۡرٖ مُّحۡضَرٗا وَمَا عَمِلَتۡ مِن سُوٓءٖ تَوَدُّ لَوۡ أَنَّ بَيۡنَهَا وَبَيۡنَهُۥٓ أَمَدَۢا بَعِيدٗاۗ وَيُحَذِّرُكُمُ ٱللَّهُ نَفۡسَهُۥۗ وَٱللَّهُ رَءُوفُۢ بِٱلۡعِبَادِ
ਜਦੋਂ (ਕਿਆਮਤ ਦਿਹਾੜੇ) ਹਰ ਕੋਈ ਆਪਣੀਆਂ ਕੀਤੀਆਂ ਹੋਈਆਂ ਨੇਕੀਆਂ ਤੇ ਗੁਨਾਹਾਂ ਨੂੰ ਆਪਣੇ ਸਾਹਮਣੇ ਹਾਜ਼ਰ ਵੇਖੇਗਾ ਤਾਂ ਉਹ ਇੱਛਾ ਕਰੇਗਾ ਕਿ ਕਾਸ਼ ਉਸ ਦੇ ਅਤੇ ਉਸ ਦੀਆਂ ਬੁਰਾਈਆਂ ਵਿਚਾਲੇ ਦੂਰੀ ਹੋ ਜਾਵੇ। ਅੱਲਾਹ ਤੁਹਾਨੂੰ ਆਪਣੀ ਜ਼ਾਤ ਤੋਂ ਡਰਾ ਰਿਹਾ ਹੇ ਅਤੇ ਅੱਲਾਹ ਆਪਣੇ ਬੰਦਿਆਂ ’ਤੇ ਬੜਾ ਹੀ ਦਿਆਲੂ ਹੇ।