3 : 31
قُلۡ إِن كُنتُمۡ تُحِبُّونَ ٱللَّهَ فَٱتَّبِعُونِي يُحۡبِبۡكُمُ ٱللَّهُ وَيَغۡفِرۡ لَكُمۡ ذُنُوبَكُمۡۚ وَٱللَّهُ غَفُورٞ رَّحِيمٞ
(ਹੇ ਨਬੀ!) ਕਹਿ ਦਿਓ ਕਿ ਜੇ ਤੁਸੀਂ ਅੱਲਾਹ ਨਾਲ ਮੁਹੱਬਤ ਰੱਖਦੇ ਹੋ ਤਾਂ ਮੇਰੀ ਤਾਬੇਦਾਰੀ ਕਰੋ ਅੱਲਾਹ ਤੁਹਾਡੇ ਨਾਲ ਮਹੁੱਬਤ ਕਰੇਗਾ ਅਤੇ ਤੁਹਾਡੇ ਗੁਨਾਹਾਂ ਨੂੰ ਵੀ ਮੁਆਫ਼ ਕਰ ਦੇਵੇਗਾ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਬਹੁਤ ਹੀ ਮਿਹਰਬਾਨ ਹੇ।