3 : 34
ذُرِّيَّةَۢ بَعۡضُهَا مِنۢ بَعۡضٖۗ وَٱللَّهُ سَمِيعٌ عَلِيمٌ
ਇਹ ਸਾਰੇ ਇੱਕ ਦੂਜੇ ਦੀ ਨਸਲ ਵਿੱਚੋਂ ਸਨ ਅੱਲਾਹ ਸਭ ਕੁੱਝ ਸੁਣਦਾ ਹੇ (ਕਿ ਕਾਫ਼ਿਰ ਤੁਹਾਡੇ ਨਬੀ ਹੋਣ ਤੋਂ ਇਨਕਾਰ ਕਰਦੇ ਹਨ) ਅਤੇ ਜਾਣਦਾ ਹੇ (ਕਿ ਉਹ ਕੇਵਲ ਈਰਖਾ ਕਾਰਨ ਹੀ ਅਜਿਹਾ ਕਰਦੇ ਹਨ)।