Skip to content
آل عِمران /

ਆਇਤ 35

3 : 35
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 35

إِذۡ قَالَتِ ٱمۡرَأَتُ عِمۡرَٰنَ رَبِّ إِنِّي نَذَرۡتُ لَكَ مَا فِي بَطۡنِي مُحَرَّرٗا فَتَقَبَّلۡ مِنِّيٓۖ إِنَّكَ أَنتَ ٱلسَّمِيعُ ٱلۡعَلِيمُ

(ਅੱਲਾਹ ਉਸ ਵੇਲੇ ਵੀ ਸੁਣਦਾ ਸੀ) ਜਦੋਂ ਇਮਰਾਨ ਦੀ ਪਤਨੀ ਆਖ ਰਹੀ ਸੀ ਕਿ ਹੇ ਮੇਰੇ ਰੱਬ! ਮੇਰੇ ਗਰਭ ਵਿਚ ਜੋ (ਬਾਲ) ਹੇ, ਮੈਂ ਉਸ ਨੂੰ ਤੇਰੇ ਨਾਂ ’ਤੇ ਵਕਫ਼ ਕਰਨ ਦੀ ਸੁੱਖ ਸੁੱਖੀ ਹੇ, ਤੂੰ ਇਸ ਨੂੰ ਕਬੂਲ ਕਰ ਲੈ। ਬੇਸ਼ੱਕ ਤੂੰ ਹੀ ਸੁਣਨ ਵਾਲਾ ਅਤੇ (ਮਨ ਦੀ) ਹਾਲਤ ਨੂੰ ਜਾਣਨ ਵਾਲਾ ਹੇ।