Skip to content
آل عِمران /

ਆਇਤ 36

3 : 36

ਆਇਤ 36 of آل عِمران (3 : 36). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 36

فَلَمَّا وَضَعَتۡهَا قَالَتۡ رَبِّ إِنِّي وَضَعۡتُهَآ أُنثَىٰ وَٱللَّهُ أَعۡلَمُ بِمَا وَضَعَتۡ وَلَيۡسَ ٱلذَّكَرُ كَٱلۡأُنثَىٰۖ وَإِنِّي سَمَّيۡتُهَا مَرۡيَمَ وَإِنِّيٓ أُعِيذُهَا بِكَ وَذُرِّيَّتَهَا مِنَ ٱلشَّيۡطَٰنِ ٱلرَّجِيمِ

ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ।

Explanation & meanings · 1
  1. ਮਰੀਅਮ ਦਾ ਸਹੀ ਅਰਥ ਹੇ ਅੱਲਾਹ ਦੀ ਬੰਦੀ ਅਤੇ ਉਸ ਦੀ ਸੇਵਾਦਾਰ ਹੇ।