Skip to content
آل عِمران /

ਆਇਤ 38

3 : 38
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 38

هُنَالِكَ دَعَا زَكَرِيَّا رَبَّهُۥۖ قَالَ رَبِّ هَبۡ لِي مِن لَّدُنكَ ذُرِّيَّةٗ طَيِّبَةًۖ إِنَّكَ سَمِيعُ ٱلدُّعَآءِ

ਉਸੇ ਥਾਂ ਜ਼ਕਰੀਆ ਨੇ ਆਪਣੇ ਰੱਬ ਤੋਂ ਦੁਆ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ ਆਪਣੇ ਵੱਲੋਂ ਨੇਕ ਔਲਾਦ ਦੀ ਬਖ਼ਸ਼ਿਸ਼ ਕਰ, ਬੇਸ਼ੱਕ ਤੂੰ ਹੀ ਦੁਆਵਾਂ ਨੂੰ ਸੁਣਨ ਵਾਲਾ ਹੇ।