Skip to content
آل عِمران /

ਆਇਤ 40

3 : 40
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 40

قَالَ رَبِّ أَنَّىٰ يَكُونُ لِي غُلَٰمٞ وَقَدۡ بَلَغَنِيَ ٱلۡكِبَرُ وَٱمۡرَأَتِي عَاقِرٞۖ قَالَ كَذَٰلِكَ ٱللَّهُ يَفۡعَلُ مَا يَشَآءُ

ਜ਼ਕਰੀਆ (ਜੋ ਕਿ ਰੱਬ ਦਾ ਇਕ ਨਬੀ ਸੀ) ਰੁਰਾਨ ਹੋ ਕੇ ਆਖਣ ਲੱਗਾ ਕਿ ਹੇ ਮੇਰੇ ਰੱਬ! ਮੇਰੇ ਘਰ ਬੱਚਾ ਕਿਵੇਂ ਪੈਦਾ ਹੋਵੇਗਾ? ਮੈਂ ਤਾਂ ਬਹੁਤ ਬਿਰਧ ਹੋ ਗਿਆ ਹਾਂ ਅਤੇ ਮੇਰੀ ਪਤਨੀ ਵੀ ਬਾਂਝ ਹੇ? ਤਾਂ ਫ਼ਰਿਸ਼ਤੇ ਨੇ ਕਿਹਾ ਕਿ ਅੱਲਾਹ ਜੋ ਚਾਹੁੰਦਾ ਹੇ ਕਰਦਾ ਹੇ।