Skip to content
آل عِمران /

ਆਇਤ 41

3 : 41
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 41

قَالَ رَبِّ ٱجۡعَل لِّيٓ ءَايَةٗۖ قَالَ ءَايَتُكَ أَلَّا تُكَلِّمَ ٱلنَّاسَ ثَلَٰثَةَ أَيَّامٍ إِلَّا رَمۡزٗاۗ وَٱذۡكُر رَّبَّكَ كَثِيرٗا وَسَبِّحۡ بِٱلۡعَشِيِّ وَٱلۡإِبۡكَٰرِ

ਜ਼ਕਰੀਆ ਨੇ ਬੇਨਤੀ ਕੀਤੀ ਕਿ ਹੇ ਮੇਰੇ ਰੱਬਾ ਮੇਰੇ ਲਈ ਕੋਈ ਨਿਸ਼ਾਨੀ ਨਿਯਤ ਕਰ ਦੇ। ਅੱਲਾਹ ਨੇ ਕਿਹਾ ਕਿ ਤੂੰ ਤਿੰਨ ਦਿਨਾਂ ਤਕ ਲੋਕਾਂ ਨਾਲ ਗੱਲ ਬਾਤ ਨਹੀਂ ਕਰੇਂਗਾ ਕੇਵਲ ਇਸ਼ਾਰਿਆਂ ਨਾਲ ਹੀ (ਆਪਣੀ ਗੱਲ ਲੋਕਾਂ ਨੂੰ) ਸਮਝਾਵੇਂਗਾ। ਤੂੰ ਆਪਣੇ ਰੱਬ ਦਾ ਨਾਂ ਵੱਧ ਤੋਂ ਵੱਧ ਯਾਦ ਕਰ ਅਤੇ ਸਵੇਰੇ ਸ਼ਾਮ (ਭਾਵ ਹਰ ਵੇਲੇ) ਉਸ ਦੀ ਹੀ ਤਸਬੀਹ ਕਰ।