3 : 42
وَإِذۡ قَالَتِ ٱلۡمَلَٰٓئِكَةُ يَٰمَرۡيَمُ إِنَّ ٱللَّهَ ٱصۡطَفَىٰكِ وَطَهَّرَكِ وَٱصۡطَفَىٰكِ عَلَىٰ نِسَآءِ ٱلۡعَٰلَمِينَ
ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਨੇ ਤੈਨੂੰ ਵਡਿਆਈ ਤੇ ਪਵਿੱਤਰਤਾ ਬਖ਼ਸ਼ੀ ਹੇ ਅਤੇ ਸਾਰੀ ਦੁਨੀਆਂ ਦੀਆਂ ਔਰਤਾਂ ਵਿੱਚੋਂ ਆਪਣੀ ਸੇਵਾ ਲਈ ਤੇਰੀ ਚੋਣ ਕੀਤੀ ਹੇ।