Skip to content
آل عِمران /

ਆਇਤ 43

3 : 43
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 43

يَٰمَرۡيَمُ ٱقۡنُتِي لِرَبِّكِ وَٱسۡجُدِي وَٱرۡكَعِي مَعَ ٱلرَّٰكِعِينَ

ਹੇ ਮਰੀਅਮ! ਤੂੰ ਆਪਣੇ ਰੱਬ ਦੀ ਆਗਿਆਕਾਰੀ ਬਣ ਕੇ ਰਹਿ ਅਤੇ ਉਸੇ ਨੂੰ ਸਿਜਦਾ ਕਰ ਅਤੇ ਉਸੇ ਦੇ ਅੱਗੇ ਝੁਕਣ ਵਾਲਿਆਂ ਨਾਲ ਮਿਲਕੇ ਝੁਕਦੀ ਰਹਿ।