3 : 45
إِذۡ قَالَتِ ٱلۡمَلَٰٓئِكَةُ يَٰمَرۡيَمُ إِنَّ ٱللَّهَ يُبَشِّرُكِ بِكَلِمَةٖ مِّنۡهُ ٱسۡمُهُ ٱلۡمَسِيحُ عِيسَى ٱبۡنُ مَرۡيَمَ وَجِيهٗا فِي ٱلدُّنۡيَا وَٱلۡأٓخِرَةِ وَمِنَ ٱلۡمُقَرَّبِينَ
ਜਦੋਂ ਫ਼ਰਿਸ਼ਤਿਆਂ ਨੇ ਕਿਹਾ ਕਿ ਹੇ ਮਰੀਅਮ! ਅੱਲਾਹ ਤੈਨੂੰ ਆਪਣੇ ਇਕ ਕਲਮੇ (ਭਾਵ ਬੱਚੇ ਦੀ) ਖ਼ੁਸ਼ਖ਼ਬਰੀ ਦਿੰਦਾ ਹੇ ਜਿਸ ਦਾ ਨਾਂ ਮਸੀਹ ਈਸਾ ਬਿਨ ਮਰੀਅਮ ਹੋਵੇਗਾ ਜੋ ਦੁਨੀਆਂ ਅਤੇ ਆਖ਼ਿਰਤ ਵਿਚ ਇੱਜ਼ਤ ਵਾਲਾ ਹੋਵੇਗਾ ਅਤੇ ਅੱਲਾਹ ਦੇ ਨੇੜਲੇ ਬੰਦਿਆਂ ਵਿੱਚੋਂ ਹੋਵੇਗਾ।