Skip to content
آل عِمران /

ਆਇਤ 48

3 : 48

ਆਇਤ 48 of آل عِمران (3 : 48). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 48

وَيُعَلِّمُهُ ٱلۡكِتَٰبَ وَٱلۡحِكۡمَةَ وَٱلتَّوۡرَىٰةَ وَٱلۡإِنجِيلَ

ਅੱਲਾਹ ਉਸ ਨੂੰ ਕਿਤਾਬ ਤੇ ਡੂੰਘੀ ਸੂਝ-ਬੂਝ ਦੀ ਸਿੱਖਿਆ ਅਤੇ ਤੌਰੈਤ ਤੇ ਇੰਜੀਲ ਦਾ ਗਿਆਨ ਬਖ਼ਸ਼ੇਗਾ।