3 : 50
وَمُصَدِّقٗا لِّمَا بَيۡنَ يَدَيَّ مِنَ ٱلتَّوۡرَىٰةِ وَلِأُحِلَّ لَكُم بَعۡضَ ٱلَّذِي حُرِّمَ عَلَيۡكُمۡۚ وَجِئۡتُكُم بِـَٔايَةٖ مِّن رَّبِّكُمۡ فَٱتَّقُواْ ٱللَّهَ وَأَطِيعُونِ
ਮੈਂ ਉਸ ਦੀ ਪੁਸ਼ਟੀ ਕਰਦਾ ਹਾਂ ਜਿਹੜੀ ਤੌਰੈਤ ਮੇਥੋਂ ਪਹਿਲਾਂ (ਨਾਜ਼ਿਲ ਹੋਈ) ਹੇ। (ਮੈਂ ਇਸ ਲਈ ਆਇਆ ਹਾਂ ਕਿ) ਤੁਹਾਡੇ ਲਈ ਉਹ ਚੀਜ਼ਾਂ ਹਲਾਲ ਕਰ ਦੇਵਾਂ ਜਿਹੜੀਆਂ ਤੁਹਾਡੇ ਲਈ ਹਰਾਮ ਕਰ ਦਿੱਤੀਆਂ ਗਈਆਂ ਸਨ। ਮੈਂ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਨਿਸ਼ਾਨੀਆਂ ਲੈਕੇ ਆਇਆ ਹਾਂ, ਇਸ ਲਈ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।