3 : 53
رَبَّنَآ ءَامَنَّا بِمَآ أَنزَلۡتَ وَٱتَّبَعۡنَا ٱلرَّسُولَ فَٱكۡتُبۡنَا مَعَ ٱلشَّٰهِدِينَ
ਹੇ ਮਾਲਿਕ! ਅਸੀਂ ਤੇਰੇ ਵਲੋਂ ਉਤਾਰੀ ਹੋਈ (ਇੰਜੀਲ) ’ਤੇ ਈਮਾਨ ਲਿਆਏ ਹਾਂ ਅਤੇ ਤੇਰੇ ਰਸੂਲ ਦੀ ਪੈਰਵੀ ਕੀਤੀ ਹੇ ਸੋ ਹੁਣ ਤੂੰ ਸਾਡਾ ਨਾਂ ਗਵਾਹੀ ਦੇਣ ਵਾਲਿਆਂ ਵਿਚ ਲਿਖ ਲੈ।