3 : 56
فَأَمَّا ٱلَّذِينَ كَفَرُواْ فَأُعَذِّبُهُمۡ عَذَابٗا شَدِيدٗا فِي ٱلدُّنۡيَا وَٱلۡأٓخِرَةِ وَمَا لَهُم مِّن نَّٰصِرِينَ
ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਉਹਨਾਂ ਕਾਫ਼ਿਰਾਂ ਨੂੰ ਤਾਂ ਮੈਂ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਸਖ਼ਤ ਸਜ਼ਾ ਦੇਵਾਂਗਾ ਅਤੇ ਉਹਨਾਂ ਦਾ ਕੋਈ ਵੀ ਸਹਾਈ ਨਹੀਂ ਹੋਵੇਗਾ।