Skip to content
آل عِمران /

ਆਇਤ 57

3 : 57

ਆਇਤ 57 of آل عِمران (3 : 57). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 57

وَأَمَّا ٱلَّذِينَ ءَامَنُواْ وَعَمِلُواْ ٱلصَّٰلِحَٰتِ فَيُوَفِّيهِمۡ أُجُورَهُمۡۗ وَٱللَّهُ لَا يُحِبُّ ٱلظَّٰلِمِينَ

ਪ੍ਰੰਤੂ ਈਮਾਨ ਲਿਆਉਣ ਵਾਲਿਆਂ ਨੂੰ ਅਤੇ ਨੇਕ ਕਰਮ ਕਰਨ ਵਾਲਿਆਂ ਨੂੰ ਅੱਲਾਹ ਪੂਰਾ-ਪੂਰਾ ਬਦਲਾ ਦੇਵੇਗਾ। ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।