3 : 59
إِنَّ مَثَلَ عِيسَىٰ عِندَ ٱللَّهِ كَمَثَلِ ءَادَمَۖ خَلَقَهُۥ مِن تُرَابٖ ثُمَّ قَالَ لَهُۥ كُن فَيَكُونُ
ਬੇਸ਼ੱਕ ਅੱਲਾਹ ਦੀ ਨਜ਼ਰ ਵਿਚ ਈਸਾ ਦੀ ਮਿਸਾਲ ਆਦਮ ਵਾਂਗ ਹੇ। ਅੱਲਾਹ ਨੇ ਉਸ ਨੂੰ ਮਿੱਟੀ ਤੋਂ ਸਾਜਿਆ ਅਤੇ ਹੁਕਮ ਦਿੱਤਾ “ਕਿ ਹੋ ਜਾ” ਬਸ ਉਹ ਹੋ ਗਿਆ।