3 : 6
هُوَ ٱلَّذِي يُصَوِّرُكُمۡ فِي ٱلۡأَرۡحَامِ كَيۡفَ يَشَآءُۚ لَآ إِلَٰهَ إِلَّا هُوَ ٱلۡعَزِيزُ ٱلۡحَكِيمُ
ਉਹੀਓ (ਅੱਲਾਹ) ਤੁਹਾਡੀਆਂ ਮਾਵਾਂ ਦੇ ਗਰਭ ਵਿਚ ਤੁਹਾਡੀਆਂ ਸ਼ਕਲਾਂ ਸੂਰਤਾਂ ਜਿਵੇਂ ਚਾਹੁੰਦਾ ਹੇ ਬਣਾਉਂਦਾ ਹੇ। ਉਸ ਤੋਂ ਛੁੱਟ ਕੋਈ ਇਸ਼ਟ ਨਹੀਂ। ਉਹੀਓ ਜ਼ੋਰਾਵਰ ਅਤੇ ਹਿਕਮਤ (ਸੂਝ-ਬੂਝ) ਵਾਲਾ ਹੇ।