3 : 62
إِنَّ هَٰذَا لَهُوَ ٱلۡقَصَصُ ٱلۡحَقُّۚ وَمَا مِنۡ إِلَٰهٍ إِلَّا ٱللَّهُۚ وَإِنَّ ٱللَّهَ لَهُوَ ٱلۡعَزِيزُ ٱلۡحَكِيمُ
ਹਕੀਕਤ ਇਹੀਓ ਹੇ ਕਿ ਇਹ ਸਾਰੀਆਂ ਸੱਚੀਆਂ ਗੱਲਾਂ ਹਨ ਅਤੇ ਛੁੱਟ ਅੱਲਾਹ ਤੋਂ ਹੋਰ ਕੋਈ ਇਸ਼ਟ ਨਹੀਂ ਅਤੇ ਬੇਸ਼ੱਕ ਅੱਲਾਹ ਹੀ ਸ਼ਕਤੀਸ਼ਾਲੀ ਅਤੇ ਦਾਨਾਈ ਵਾਲਾ ਹੇ।