Skip to content
آل عِمران /

ਆਇਤ 65

3 : 65

ਆਇਤ 65 of آل عِمران (3 : 65). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 65

يَٰٓأَهۡلَ ٱلۡكِتَٰبِ لِمَ تُحَآجُّونَ فِيٓ إِبۡرَٰهِيمَ وَمَآ أُنزِلَتِ ٱلتَّوۡرَىٰةُ وَٱلۡإِنجِيلُ إِلَّا مِنۢ بَعۡدِهِۦٓۚ أَفَلَا تَعۡقِلُونَ

ਹੇ ਕਿਤਾਬ ਵਾਲਿਓ! ਤੁਸੀਂ ਇਬਰਾਹੀਮ ਦੇ ਧਰਮ ਬਾਰੇ ਕਿਉਂ ਝਗੜਦੇ ਹੋ ? ਤੌਰੈਤ ਤੇ ਇੰਜੀਲ ਤਾਂ ਉਹਨਾਂ ਦੇ ਮਗਰੋਂ ਹੀ ਨਾਜ਼ਲ ਹੋਈਆਂ ਸਨ। ਕੀ ਤੁਸੀਂ ਇੰਨੀ ਗੱਲ ਵੀ ਨਹੀਂ ਸਮਝਦੇ?