Skip to content
آل عِمران /

ਆਇਤ 66

3 : 66
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 66

هَٰٓأَنتُمۡ هَٰٓؤُلَآءِ حَٰجَجۡتُمۡ فِيمَا لَكُم بِهِۦ عِلۡمٞ فَلِمَ تُحَآجُّونَ فِيمَا لَيۡسَ لَكُم بِهِۦ عِلۡمٞۚ وَٱللَّهُ يَعۡلَمُ وَأَنتُمۡ لَا تَعۡلَمُونَ

ਸੁਣੋ! ਤੁਸੀਂ ਲੋਕ ਉਸ ਗੱਲ ਵਿਚ ਤਾਂ ਬਹੁਤ ਵਾਦ ਵਿਵਾਦ ਕਰ ਚੁੱਕੇ ਹੋ ਜਿਸ ਦਾ ਤੁਹਾਡੇ ਕੋਲ ਗਿਆਨ ਸੀ (ਕਿ ਇਬਰਾਹੀਮ ਮੂਸਾ ਈਸਾ ਤੋਂ ਪਹਿਲਾਂ ਸਨ) ਹੁਣ ਤੁਸੀਂ ਇਸ ਗੱਲ ਵਿਚ ਕਿਉਂ ਝਗੜਦੇ ਹੋ ਜਿਸ ਦਾ ਤੁਹਾਨੂੰ ਗਿਆਨ ਹੀ ਨਹੀਂ (ਕਿ ਇਬਰਾਹੀਮ ਦਾ ਧਰਮ ਕੀ ਸੀ) ਅੱਲਾਹ ਹੀ ਜਾਣਦਾ ਹੇ ਤੁਸੀਂ ਨਹੀਂ ਜਾਣਦੇ।