3 : 67
مَا كَانَ إِبۡرَٰهِيمُ يَهُودِيّٗا وَلَا نَصۡرَانِيّٗا وَلَٰكِن كَانَ حَنِيفٗا مُّسۡلِمٗا وَمَا كَانَ مِنَ ٱلۡمُشۡرِكِينَ
ਇਬਰਾਹੀਮ ਨਾ ਯਹੂਦੀ ਸੀ ਅਤੇ ਨਾ ਹੀ ਈਸਾਈ ਸਗੋਂ ਉਹ ਤਾਂ ਹੱਕ ਸੱਚ ਦਾ ਪੁਜਾਰੀ ਸੀ, ਉਹ ਸ਼ਿਰਕ ਕਰਨ ਵਾਲਿਆਂ ਵਿੱਚੋਂ ਨਹੀਂ ਸੀ।