3 : 68
إِنَّ أَوۡلَى ٱلنَّاسِ بِإِبۡرَٰهِيمَ لَلَّذِينَ ٱتَّبَعُوهُ وَهَٰذَا ٱلنَّبِيُّ وَٱلَّذِينَ ءَامَنُواْۗ وَٱللَّهُ وَلِيُّ ٱلۡمُؤۡمِنِينَ
ਸਭ ਲੋਕਾਂ ਤੋਂ ਵੱਧ ਇਬਰਾਹੀਮ ਨਾਲ ਨੇੜਲਾ ਸੰਬੰਧ ਉਹਨਾਂ ਦਾ ਹੇ ਜਿਨ੍ਹਾਂ ਨੇ ਉਸ ਦੀ ਪੈਰਵੀ ਕੀਤੀ ਅਤੇ ਇਹ ਨਬੀ ਅਤੇ ਈਮਾਨ ਵਾਲੇ ਹਨ ਅਤੇ ਅੱਲਾਹ ਈਮਾਨ ਵਾਲੀਆਂ ਦਾ ਦੋਸਤ ਹੇ।