3 : 69
وَدَّت طَّآئِفَةٞ مِّنۡ أَهۡلِ ٱلۡكِتَٰبِ لَوۡ يُضِلُّونَكُمۡ وَمَا يُضِلُّونَ إِلَّآ أَنفُسَهُمۡ وَمَا يَشۡعُرُونَ
(ਹੇ! ਈਮਾਨ ਵਾਲਿਓ) ਕਿਤਾਬ ਵਾਲਿਆਂ ਵਿੱਚੋਂ ਇਕ ਧੜਾ ਤੁਹਾਨੂੰ ਕੁਰਾਹੇ ਪਾਉਣਾ ਚਾਹੁੰਦਾ ਹੇ ਜਦ ਕਿ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾ ਰਹੇ ਹਨ ਅਤੇ ਇਸ ਗੱਲ ਨੂੰ ਉਹ ਸਮਝਦੇ ਵੀ ਨਹੀਂ।