Skip to content
آل عِمران /

ਆਇਤ 71

3 : 71

ਆਇਤ 71 of آل عِمران (3 : 71). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 71

يَٰٓأَهۡلَ ٱلۡكِتَٰبِ لِمَ تَلۡبِسُونَ ٱلۡحَقَّ بِٱلۡبَٰطِلِ وَتَكۡتُمُونَ ٱلۡحَقَّ وَأَنتُمۡ تَعۡلَمُونَ

ਹੇ ਕਿਤਾਬ ਵਾਲਿਓ! ਤੁਸੀਂ ਸੱਚ ਅਤੇ ਝੂਠ ਨੂੰ ਕਿਉਂ ਗੱਡ ਮੱਡ ਕਰ ਰਹੇ ਹੋ ? ਤੁਸੀਂ ਜਾਣ ਬੁਝ ਕੇ ਹੱਕ ਸੱਚ ਨੂੰ ਕਿਉਂ ਲੁਕਾ ਰਹੇ ਹੋ?