Skip to content
آل عِمران /

ਆਇਤ 75

3 : 75

ਆਇਤ 75 of آل عِمران (3 : 75). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 75

۞ وَمِنۡ أَهۡلِ ٱلۡكِتَٰبِ مَنۡ إِن تَأۡمَنۡهُ بِقِنطَارٖ يُؤَدِّهِۦٓ إِلَيۡكَ وَمِنۡهُم مَّنۡ إِن تَأۡمَنۡهُ بِدِينَارٖ لَّا يُؤَدِّهِۦٓ إِلَيۡكَ إِلَّا مَا دُمۡتَ عَلَيۡهِ قَآئِمٗاۗ ذَٰلِكَ بِأَنَّهُمۡ قَالُواْ لَيۡسَ عَلَيۡنَا فِي ٱلۡأُمِّيِّـۧنَ سَبِيلٞ وَيَقُولُونَ عَلَى ٱللَّهِ ٱلۡكَذِبَ وَهُمۡ يَعۡلَمُونَ

ਕਿਤਾਬ ਵਾਲਿਆਂ ਵਿੱਚੋਂ ਕੁੱਝ (ਯਹੂਦੀ) ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਨੂੰ ਮਾਲ ਦੌਲਤ ਦਾ ਇਕ ਢੇਰ ਵੀ (ਅਮਾਨਤ ਵਜੋਂ) ਸੰਭਾਲ ਦਿਓ ਤਾਂ ਵੀ ਉਹ ਤੁਹਾਨੂੰ ਮੁੜ ਅਦਾ ਕਰ ਦੇਣਗੇ ਪਰ ਉਹਨਾਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਜੇ ਤੁਸੀਂ ਉਹਨਾਂ ਕੋਲ ਇਕ ਦੀਨਾਰ ਵੀ ਅਮਾਨਤ ਵਜੋਂ ਰੱਖ ਦਿਓ ਤਾਂ ਵੀ ਅਦਾ ਨਹੀਂਂ ਕਰਨਗੇ, ਹਾਂ ਇਹ ਗੱਲ ਹੋਰ ਹੇ ਕਿ ਤੁਸੀਂ (ਆਪਣੀ ਅਮਾਨਤ ਲੈਣ ਲਈ) ਉਹਨਾਂ ਦੇ ਸਿਰ ’ਤੇ ਹੀ ਸਵਾਰ ਹੋ ਜਾਓ। ਉਹ ਇਹ ਵਤੀਰਾ ਇਸ ਲਈ ਕਰਦੇ ਹਨ ਕਿ ਉਹ ਆਖਦੇ ਹਨ ਕਿ ਸਾਡੇ ਉੱਤੇ ਇਹਨਾਂ ਉੱਮੀਆਂ (ਗ਼ੈਰ ਯਹੂਦੀ) ਦਾ ਹੱਕ ਮਾਰਨ ’ਤੇ ਕੋਈ ਗੁਨਾਹ ਨਹੀਂ। ਉਹ (ਯਹੂਦੀ) ਲੋਕ ਸਭ ਕੁੱਝ ਜਾਣਦੇ ਹੋਏ ਵੀ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।