3 : 76
بَلَىٰۚ مَنۡ أَوۡفَىٰ بِعَهۡدِهِۦ وَٱتَّقَىٰ فَإِنَّ ٱللَّهَ يُحِبُّ ٱلۡمُتَّقِينَ
ਹਾਂ (ਅਮਾਨਤਾਂ ਬਾਰੇ) ਪੁੱਛ ਗਿਛ ਜ਼ਰੂਰ ਹੋਵੇਗੀ। ਜੋ ਵੀ ਆਪਣੇ ਬਚਨਾਂ ਨੂੰ ਪੂਰਾ ਕਰੇਗਾ ਅਤੇ ਅੱਲਾਹ ਤੋਂ ਡਰੇਗਾ ਤਾਂ ਬੇਸ਼ੱਕ ਅੱਲਾਹ ਵੀ ਬੁਰਾਈਆਂ ਤੋਂ ਬਚਣ ਵਾਲਿਆਂ ਨੂੰ ਪਸੰਦ ਕਰਦਾ ਹੇ।