Skip to content
آل عِمران /

ਆਇਤ 77

3 : 77
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 77

إِنَّ ٱلَّذِينَ يَشۡتَرُونَ بِعَهۡدِ ٱللَّهِ وَأَيۡمَٰنِهِمۡ ثَمَنٗا قَلِيلًا أُوْلَٰٓئِكَ لَا خَلَٰقَ لَهُمۡ فِي ٱلۡأٓخِرَةِ وَلَا يُكَلِّمُهُمُ ٱللَّهُ وَلَا يَنظُرُ إِلَيۡهِمۡ يَوۡمَ ٱلۡقِيَٰمَةِ وَلَا يُزَكِّيهِمۡ وَلَهُمۡ عَذَابٌ أَلِيمٞ

ਬੇਸ਼ੱਕ ਜੋ ਲੋਕ ਅੱਲਾਹ ਦੇ ਨਾਲ ਕੀਤੇ ਬਚਨਾਂ ਨੂੰ ਅਤੇ ਆਪਣੀਆਂ ਸਹੁੰਆਂ ਨੂੰ ਘੱਟ ਮੁੱਲ ’ਤੇ (ਭਾਵ ਸੰਸਾਰਿਕ ਲਾਭ ਲਈ) ਵੇਚ ਸੁਟਦੇ ਹਨ ਉਹਨਾਂ ਦਾ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ। ਕਿਆਮਤ ਵਾਲੇ ਦਿਨ ਅੱਲਾਹ ਨਾ ਉਹਨਾਂ ਨਾਲ ਗੱਲ ਕਰੇਗਾ, ਨਾ ਹੀ ਉਹਨਾਂ ਵੱਲ ਵੇਖੇਗਾ ਅਤੇ ਨਾ ਹੀ ਉਹਨਾਂ ਨੂੰ ਪਾਕ (ਭਾਵ ਮੁਆਫ਼) ਕਰੇਗਾ। ਉਹਨਾਂ ਲਈ ਤਾਂ ਬੜਾ ਹੀ ਦੁਖਦਾਈ ਅਜ਼ਾਬ ਹੇ।