3 : 78
وَإِنَّ مِنۡهُمۡ لَفَرِيقٗا يَلۡوُۥنَ أَلۡسِنَتَهُم بِٱلۡكِتَٰبِ لِتَحۡسَبُوهُ مِنَ ٱلۡكِتَٰبِ وَمَا هُوَ مِنَ ٱلۡكِتَٰبِ وَيَقُولُونَ هُوَ مِنۡ عِندِ ٱللَّهِ وَمَا هُوَ مِنۡ عِندِ ٱللَّهِۖ وَيَقُولُونَ عَلَى ٱللَّهِ ٱلۡكَذِبَ وَهُمۡ يَعۡلَمُونَ
ਉਹਨਾਂ ਵਿਚ ਇਕ ਟੋਲਾ ਕਿਤਾਬ ਪੜ੍ਹਦੇ ਹੋਏ ਇਸ ਤਰ੍ਹਾਂ ਜ਼ਬਾਨ ਨੂੰ ਵਲ ਦਿੰਦਾ ਹੇ ਕਿ ਤੁਸੀਂ ਉਸੇ ਨੂੰ ਹੀ ਕਿਤਾਬ ਦਾ ਹਿੱਸਾ ਸਮਝੋ, ਜੱਦ ਕਿ ਉਹ ਕਿਤਾਬ ਵਿੱਚੋਂ ਨਹੀਂ ਹੁੰਦਾ ਅਤੇ ਇਹ ਵੀ ਕਹਿੰਦੇ ਹਨ ਕਿ ਇਹ ਅੱਲਾਹ ਵੱਲੋਂ ਹੀ ਹੇ, ਜੱਦ ਕਿ ਇਹ ਅੱਲਾਹ ਵੱਲੋਂ ਨਹੀਂ, ਉਹ ਤਾਂ ਜਾਣਦੇ ਬੁਝਦੇ ਹੋਏ ਅੱਲਾਹ ਦੇ ਸਿਰ ਝੂਠ ਮੜ੍ਹਦੇ ਹਨ।