Skip to content
آل عِمران /

ਆਇਤ 79

3 : 79
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 79

مَا كَانَ لِبَشَرٍ أَن يُؤۡتِيَهُ ٱللَّهُ ٱلۡكِتَٰبَ وَٱلۡحُكۡمَ وَٱلنُّبُوَّةَ ثُمَّ يَقُولَ لِلنَّاسِ كُونُواْ عِبَادٗا لِّي مِن دُونِ ٱللَّهِ وَلَٰكِن كُونُواْ رَبَّٰنِيِّـۧنَ بِمَا كُنتُمۡ تُعَلِّمُونَ ٱلۡكِتَٰبَ وَبِمَا كُنتُمۡ تَدۡرُسُونَ

ਕਿਸੇ ਵੀ ਅਜਿਹੇ ਵਿਅਕਤੀ ਨੂੰ ਜਿਸ ਨੂੰ ਅੱਲਾਹ ਹਿਕਮਤ ਅਤੇ ਪੈਗ਼ੰਬਰੀ ਬਖ਼ਸ਼ੇ ਉਸ ਲਈ ਇਹ ਉਚਿਤ ਨਹੀਂ ਕਿ ਫੇਰ ਵੀ ਉਹ ਲੋਕਾਂ ਨੂੰ ਆਖੇ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਮੇਰੇ ਗ਼ੁਲਾਮ ਬਣ ਜਾਓ, ਸਗੋਂ ਉਹ ਤਾਂ ਇਹੋ ਕਹਿਣਗੇ ਕਿ ਤੁਸੀਂ ਸਾਰੇ ਰੱਬ ਦੇ ਗ਼ੁਲਾਮ ਬਣ ਜਾਓ ਜਿਵੇਂ ਕਿ ਉਹ ਕਿਤਾਬ ਤੁਹਾਨੂੰ ਇਹੋ ਸਿੱਖਿਆ ਦਿੰਦੀ ਹੇ ਜਿਸ ਨੂੰ ਤੁਸੀਂ ਪੜ੍ਹਦੇ ਹੋ।