3 : 8
رَبَّنَا لَا تُزِغۡ قُلُوبَنَا بَعۡدَ إِذۡ هَدَيۡتَنَا وَهَبۡ لَنَا مِن لَّدُنكَ رَحۡمَةًۚ إِنَّكَ أَنتَ ٱلۡوَهَّابُ
(ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ।