Skip to content
آل عِمران /

ਆਇਤ 83

3 : 83
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 83

أَفَغَيۡرَ دِينِ ٱللَّهِ يَبۡغُونَ وَلَهُۥٓ أَسۡلَمَ مَن فِي ٱلسَّمَٰوَٰتِ وَٱلۡأَرۡضِ طَوۡعٗا وَكَرۡهٗا وَإِلَيۡهِ يُرۡجَعُونَ

ਕੀ ਉਹ ਲੋਕ ਅੱਲਾਹ ਦੇ ਦੀਨ ਨੂੰ ਛੱਡ ਕੇ ਕਿਸੇ ਹੋਰ ਦੀਨ ਦੀ ਭਾਲ ਵਿਚ ਹਨ ਜਦੋਂ ਕਿ ਸਾਰੇ ਹੀ ਧਰਤੀ ਵਾਲੇ ਤੇ ਅਕਾਸ਼ਾਂ ਵਾਲੇ ਚਾਹੁੰਦਿਆਂ ਅਤੇ ਨਾ ਚਾਹੁੰਦਿਆਂ ਵੀ ਅੱਲਾਹ ਦੇ ਤਾਬੇਦਾਰ ਹਨ। ਸਭ ਨੂੰ ਉਸੇ ਵੱਲ ਹੀ ਪਰਤ ਕੇ ਜਾਣਾ ਹੇ।