Skip to content
آل عِمران /

ਆਇਤ 86

3 : 86
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 86

كَيۡفَ يَهۡدِي ٱللَّهُ قَوۡمٗا كَفَرُواْ بَعۡدَ إِيمَٰنِهِمۡ وَشَهِدُوٓاْ أَنَّ ٱلرَّسُولَ حَقّٞ وَجَآءَهُمُ ٱلۡبَيِّنَٰتُۚ وَٱللَّهُ لَا يَهۡدِي ٱلۡقَوۡمَ ٱلظَّٰلِمِينَ

ਅੱਲਾਹ ਉਹਨਾਂ ਲੋਕਾਂ ਨੂੰ ਕਿਵੇਂ ਹਿਦਾਇਤ ਦੇਵੇਗਾ ਜਿਹੜੇ ਈਮਾਨ ਲਿਆਉਣ ਤੋਂ ਮਗਰੋਂ ਮੁੜ ਕਾਫ਼ਿਰ ਹੋ ਗਏ ਜਦ ਕਿ ਉਹ ਗਵਾਹੀ ਦੇ ਚੁੱਕੇ ਹਨ ਕਿ ਬੇਸ਼ੱਕ ਰਸੂਲ (ਸ:) ਹੱਕ ’ਤੇ ਹਨ ਅਤੇ ਉਹਨਾਂ ਕੋਲ (ਨਬੀ ਹੋਣ ਦੀਆਂ) ਖੱਲੀਆਂ ਨਿਸ਼ਾਨੀਆਂ ਆ ਚੁੱਕੀਆਂ ਹਨ। ਅੱਲਾਹ ਜ਼ਾਲਮਾਂ ਨੂੰ ਸਿੱਧੀ ਰਾਹ ਨਹੀਂ ਪਾਇਆ ਕਰਦਾ।