Skip to content
آل عِمران /

ਆਇਤ 89

3 : 89
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 89

إِلَّا ٱلَّذِينَ تَابُواْ مِنۢ بَعۡدِ ذَٰلِكَ وَأَصۡلَحُواْ فَإِنَّ ٱللَّهَ غَفُورٞ رَّحِيمٌ

ਪਰ ਜਿਹੜੇ ਲੋਕ ਇਸ (ਇਨਕਾਰ) ਤੋਂ ਬਾਅਦ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ (ਉਹੀ ਸਜ਼ਾ ਤੋਂ ਬਚ ਸਕਣਗੇ) ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਕਰਨ ਵਾਲਾ ਹੇ।