3 : 90
إِنَّ ٱلَّذِينَ كَفَرُواْ بَعۡدَ إِيمَٰنِهِمۡ ثُمَّ ٱزۡدَادُواْ كُفۡرٗا لَّن تُقۡبَلَ تَوۡبَتُهُمۡ وَأُوْلَٰٓئِكَ هُمُ ٱلضَّآلُّونَ
ਬੇਸ਼ੱਕ ਜਿਹੜੇ ਲੋਕ ਈਮਾਨ ਲਿਆਉਣ ਤੋਂ ਬਾਅਦ ਇਨਕਾਰ ਕਰਨ ਅਤੇ ਇਨਕਾਰ ਵਿਚ ਵਧਦੇ ਹੀ ਚਲੇ ਗਏ ਉਹਨਾਂ ਦੀ ਤੌਬਾ ਕਦੇ ਵੀ ਕਬੂਲ ਨਹੀਂ ਕੀਤੀ ਜਾਵੇਗੀ ਇਹੋ ਭਟਕੇ ਹੋਏ ਲੋਕ ਹਨ।