3 : 92
لَن تَنَالُواْ ٱلۡبِرَّ حَتَّىٰ تُنفِقُواْ مِمَّا تُحِبُّونَۚ وَمَا تُنفِقُواْ مِن شَيۡءٖ فَإِنَّ ٱللَّهَ بِهِۦ عَلِيمٞ
ਜਦੋਂ ਤਕ ਤੁਸੀਂ ਆਪਣੀ ਪਸੰਦ ਦੀਆਂ ਵਸਤੂਆਂ ਨੂੰ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰੋਗੇ ਤੁਸੀਂ ਕਦੇ ਵੀ ਭਲਾਈ (ਨੇਕੀ) ਨਹੀਂ ਪਾ ਸਕੋਗੇ ਅਤੇ ਜੋ ਵੀ ਤੁਸੀਂ ਖ਼ਰਚ ਕਰੋਗੇ ਅੱਲਾਹ ਉਸ ਨੂੰ ਭਲੀ-ਭਾਂਤ ਜਾਣਦਾ ਹੇ।