Skip to content
آل عِمران /

ਆਇਤ 93

3 : 93
آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 93

۞ كُلُّ ٱلطَّعَامِ كَانَ حِلّٗا لِّبَنِيٓ إِسۡرَٰٓءِيلَ إِلَّا مَا حَرَّمَ إِسۡرَٰٓءِيلُ عَلَىٰ نَفۡسِهِۦ مِن قَبۡلِ أَن تُنَزَّلَ ٱلتَّوۡرَىٰةُۚ قُلۡ فَأۡتُواْ بِٱلتَّوۡرَىٰةِ فَٱتۡلُوهَآ إِن كُنتُمۡ صَٰدِقِينَ

ਬਨੀ ਇਸਰਾਈਲ ਲਈ ਖਾਣ ਵਾਲੀਆਂ ਸਾਰੀਆਂ ਚੀਜ਼ਾਂ ਹਲਾਲ ਸਨ, ਛੁੱਟ ਉਹਨਾਂ ਚੀਜ਼ਾ ਤੋਂ ਜਿਨ੍ਹਾਂ ਨੂੰ ਤੌਰੈਤ ਨਾਜ਼ਲ ਹੋਣ ਤੋ ਪਹਿਲਾਂ ਯਾਕੂਬ ਨੇ ਆਪਣੇ ਉੱਤੇ ਹਰਾਮ ਕਰ ਲਿਆ ਸੀ। (ਹੇ ਮਹੁੱਮਦ!) ਤੁਸੀਂ ਆਖ ਦਿਓ ਕਿ ਜੇ ਤੁਸੀਂ ਸੱਚੇ ਹੋ ਤਾਂ ਤੌਰੈਤ ਲੈ ਆਓ ਅਤੇ (ਉਸ ਨੂੰ) ਪੜ੍ਹੋ।