Skip to content
آل عِمران /

ਆਇਤ 94

3 : 94

ਆਇਤ 94 of آل عِمران (3 : 94). This page carries the verse in the Uthmani script with a translation of its meaning, at a stable URL that can be cited on its own.

آل عِمران ਆਇਤਾਂ 200
ਸੂਰਤ · آل عِمران
ਪੰਜਾਬੀ · Arif
3 : 94

فَمَنِ ٱفۡتَرَىٰ عَلَى ٱللَّهِ ٱلۡكَذِبَ مِنۢ بَعۡدِ ذَٰلِكَ فَأُوْلَٰٓئِكَ هُمُ ٱلظَّٰلِمُونَ

ਇਸ (ਦਲੀਲ) ਤੋਂ ਪਿੱਛੋਂ ਵੀ ਜਿਹੜੇ ਲੋਕ ਅੱਲਾਹ ਉੱਤੇ ਝੂੱਠੀਆਂ ਗੱਲਾਂ ਜੋੜਦੇ ਹਨ ਉਹੀਓ ਅਸਲ ਜ਼ਾਲਮ ਹਨ।