3 : 95
قُلۡ صَدَقَ ٱللَّهُۗ فَٱتَّبِعُواْ مِلَّةَ إِبۡرَٰهِيمَ حَنِيفٗاۖ وَمَا كَانَ مِنَ ٱلۡمُشۡرِكِينَ
(ਹੇ ਨਬੀ!) ਆਖ ਦਿਓ ਕਿ ਅੱਲਾਹ ਦਾ ਫ਼ਰਮਾਨ ਸੱਚਾ ਹੇ, ਸੋ ਤੁਸੀਂ ਸਾਰੇ ਇਬਰਾਹੀਮ ਦੇ ਤਰੀਕੇ ਦੀ ਪੈਰਵੀ ਕਰੋ ਜਿਹੜਾ ਕਿ ਹੱਕ ਦਾ ਪੁਜਾਰੀ ਸੀ ਅਤੇ ਮੁਸ਼ਰਕੀਨ ਵਿੱਚੋਂ ਨਹੀਂ ਸੀ।
Explanation & meanings · 1
- ਮੁਸ਼ਰਕੀਨ ਤੋਂ ਭਾਵ ਉਹ ਲੋਕ ਜਿਹੜੇ ਅੱਲਾਹ ਦੇ ਨਾਲ ਕਿਸੇ ਦੂਜੇ ਨੂੰ ਉਸ ਦੀਆਂ ਖ਼ੂਬੀਆਂ ਤੇ ਸ਼ਕਤੀਆਂ ਵਿਚ ਸ਼ਰੀਕ ਕਰਦੇ ਹਨ।