3 : 96
إِنَّ أَوَّلَ بَيۡتٖ وُضِعَ لِلنَّاسِ لَلَّذِي بِبَكَّةَ مُبَارَكٗا وَهُدٗى لِّلۡعَٰلَمِينَ
ਅੱਲਾਹ ਦਾ ਪਹਿਲਾ ਘਰ ਜੋ ਲੋਕਾਂ (ਦੀ ਇਬਾਦਤ) ਲਈ ਮੁਕੱਰਰ ਕੀਤਾ ਗਿਆ ਹੇ ਉਹੀਓ ਹੇ ਜਿਹੜਾ (ਸ਼ਹਿਰ) ਮੱਕਾ ਵਿਖੇ ਹੇ। ਉਹ ਸਾਰੀ ਦੁਨੀਆਂ ਲਈ ਬਰਕਤਾਂ ਤੇ ਹਿਦਾਇਤ ਵਾਲੀ ਥਾਂ ਹੇ।