3 : 97
فِيهِ ءَايَٰتُۢ بَيِّنَٰتٞ مَّقَامُ إِبۡرَٰهِيمَۖ وَمَن دَخَلَهُۥ كَانَ ءَامِنٗاۗ وَلِلَّهِ عَلَى ٱلنَّاسِ حِجُّ ٱلۡبَيۡتِ مَنِ ٱسۡتَطَاعَ إِلَيۡهِ سَبِيلٗاۚ وَمَن كَفَرَ فَإِنَّ ٱللَّهَ غَنِيٌّ عَنِ ٱلۡعَٰلَمِينَ
ਉਸ ਵਿਚ ਖੁੱਲ੍ਹੀਆਂ ਨਿਸ਼ਾਨੀਆਂ ਹਨ ਮੁਕਾਮੇ ਇਬਰਾਹੀਮ ਹੇ, ਜਿਹੜਾ ਇੱਥੇ ਜਾਵੇਗਾ ਅਮਨ ਵਿਚ ਆ ਜਾਂਦਾ ਹੇ। ਅੱਲਾਹ ਨੇ ਉਹਨਾਂ ਲੋਕਾ ਲਈ ਜੋ ਇਸ ਵੱਲ ਸਫ਼ਰ ਕਰ ਸਕਦੇ ਹਨ ਇਸ ਘਰ ਦਾ ਹੱਜ ਕਰਨਾ ਫ਼ਰਜ਼ ਕਰ ਦਿੱਤਾ ਹੇ। ਜਿਹੜਾ (ਹੱਜ ਦਾ) ਇਨਕਾਰ ਕਰੇ ਤਾਂ ਅੱਲਾਹ ਸਾਰੀ ਦੁਨੀਆਂ ਤੋਂ ਬੇਪਰਵ੍ਹਾ ਹੇ।