3 : 99
قُلۡ يَٰٓأَهۡلَ ٱلۡكِتَٰبِ لِمَ تَصُدُّونَ عَن سَبِيلِ ٱللَّهِ مَنۡ ءَامَنَ تَبۡغُونَهَا عِوَجٗا وَأَنتُمۡ شُهَدَآءُۗ وَمَا ٱللَّهُ بِغَٰفِلٍ عَمَّا تَعۡمَلُونَ
ਇਹਨਾਂ ਕਿਤਾਬ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਅੱਲਾਹ ਦੇ ਰਸਤੇ ’ਤੇ ਚੱਲਣ ਤੋਂ ਮੋਮਿਨਾਂ ਨੂੰ ਕਿਉਂ ਰੋਕਦੇ ਹੋ। ਤੁਸੀਂ ਚਾਹੁੰਦੇ ਹੋ ਕਿ ਉਹ ਵਿੰਗੇ ਟੇਢੇ ਰਸਤਿਆਂ ’ਤੇ ਹੀ ਤੁਰਦੇ ਰਹਿਣ ਜਦੋਂ ਕਿ ਤੁਸੀਂ ਆਪ ਉਸ ਦੀ ਸਿੱਧੀ ਰਾਹ ਹੋਣ ਉੱਤੇ ਗਵਾਹ ਹੋ। ਅੱਲਾਹ ਤੁਹਾਡੇ ਅਮਲਾਂ ਤੋਂ ਬੇਖ਼ਬਰ ਨਹੀਂ ਹੇ।