30 : 10
ثُمَّ كَانَ عَٰقِبَةَ ٱلَّذِينَ أَسَٰٓـُٔواْ ٱلسُّوٓأَىٰٓ أَن كَذَّبُواْ بِـَٔايَٰتِ ٱللَّهِ وَكَانُواْ بِهَا يَسۡتَهۡزِءُونَ
ਫੇਰ ਜਿਨ੍ਹਾਂ ਲੋਕਾਂ ਨੇ ਭੈੜੇ ਕੰਮ ਕੀਤੇ ਸੀ ਉਹਨਾਂ ਦਾ ਅੰਤ ਬਹੁਤ ਹੀ ਭੈੜਾ ਹੋਇਆ ਕਿਉਂ ਜੋ ਉਹ ਅੱਲਾਹ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕਰਦੇ ਸਨ ਅਤੇ ਉਹਨਾਂ ਦਾ ਮਖੌਲ (ਵੀ) ਉਡਾਇਆ ਕਰਦੇ ਸਨ।