30 : 11
ٱللَّهُ يَبۡدَؤُاْ ٱلۡخَلۡقَ ثُمَّ يُعِيدُهُۥ ثُمَّ إِلَيۡهِ تُرۡجَعُونَ
(ਯਾਦ ਰੱਖੋ ਕਿ) ਅੱਲਾਹ ਹੀ ਸਾਰੀ ਸਸ਼੍ਰਿਟੀ ਨੂੰ ਪਹਿਲੀ ਵਾਰ ਪੈਦਾ ਕਰਦਾ ਹੈ, ਫੇਰ ਉਹੀ ਉਸ ਨੂੰ ਮੁੜ ਪੈਦਾ ਕਰੇਗਾ, ਫੇਰ ਉਸੇ ਵੱਲ ਤੁਹਾਨੂੰ ਪਰਤਾਇਆ ਜਾਵੇਗਾ।