Skip to content
الرُّوم /

ਆਇਤ 13

30 : 13
الرُّوم ਆਇਤਾਂ 60
ਸੂਰਤ · الرُّوم
ਪੰਜਾਬੀ · Arif
30 : 13

وَلَمۡ يَكُن لَّهُم مِّن شُرَكَآئِهِمۡ شُفَعَٰٓؤُاْ وَكَانُواْ بِشُرَكَآئِهِمۡ كَٰفِرِينَ

ਅਤੇ ਉਹਨਾਂ ਦੇ ਸ਼ਰੀਕਾਂ (ਇਸ਼ਟਾਂ) ਵਿੱਚੋਂ ਇਕ ਵੀ ਉਹਨਾਂ ਦਾ ਸਿਫ਼ਾਰਸ਼ੀ ਨਹੀਂ ਬਣੇਗਾ ਅਤੇ ਉਹ ਆਪਣੇ ਸ਼ਰੀਕਾਂ (ਇਸ਼ਟਾਂ) ਤੋਂ (ਆਪ ਵੀ) ਇਨਕਾਰੀ ਹੋ ਜਾਣਗੇ।